Month: April 2026

Untitled

ਮੋਹਾਲੀ ਵਿਚ ਸੈਂਸਸ-2027 ਦੀਆਂ ਡਿਊਟੀਆਂ ਨੇ ਸਿੱਖਿਆ ਕ੍ਰਾਂਤੀ ਦੀ ਹਵਾ ਕੱਢੀ

ਸਕੂਲ ਮੁਖੀਆਂ ਦੀਆਂ ਡਿਊਟੀਆਂ ਕਾਰਨ ਸਕੂਲ-ਪ੍ਰਬੰਧ ਲੜਖੜਾਏ ਮੋਹਾਲੀ, 30 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਸੈਂਸਸ-2027 ਵਿਚ...

Untitled
Untitled
Untitled

ਪੰਜਾਬ ਭਾਜਪਾ ਅੱਜ ਚੰਡੀਗੜ੍ਹ ‘ਚ ਕਰੇਗੀ ‘ਜਨਤਾ ਦੀ ਵਿਧਾਨ ਸਭਾ’

ਮੁੱਖ ਜਨ ਮਸਲਿਆਂ ਅਤੇ ਚਿੰਤਾਵਾਂ ਨੂੰ ਉਭਾਰਨਾ ਹੈ ਉਦੇਸ਼ ਚੰਡੀਗੜ੍ਹ, 30 ਅਪ੍ਰੈਲ (ਦੁਰਗੇਸ਼ ਗਾਜਰੀ) : ਪੰਜਾਬ ਭਾਜਪਾ 1 ਮਈ 2026...

Untitled

ਭੈਣ ਦਾ ਪਿੰਜਰ ਬੈਂਕ ਲਿਜਾਣ ਵਾਲੇ ਜੀਤੂ ਦੇ ਖਾਤੇ ‘ਚ ਆਏ 10 ਲੱਖ ਰੁਪਏ

ਫਿਜ਼ਿਕਸ ਵਾਲਾ ਦੇ ਅਲਖ਼ ਸਰ ਨੇ ਕੀਤੀ ਮਦਦ ਭੁਵਨੇਸ਼ਵਰ, 30 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਮ੍ਰਿਤਕ ਭੈਣ ਦੇ ਜਮ੍ਹਾ ਪੈਸੇ...

Untitled

ਭਾਜਪਾ ਦੇ ਪਰਿਵਾਰ ‘ਚ ਹਰ ਰੋਜ਼ ਹੋ ਰਿਹਾ ਇਜ਼ਾਫਾ : ਰਣਜੀਤ ਗਿੱਲ

ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਕੁਰਾਲੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮੋਹਾਲੀ ਭਾਜਪਾ ਵਿੱਚ ਹੋਏ ਸ਼ਾਮਿਲ ਖਰੜ, 30...

IMG-20260430-WA0060

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਆਪਣਾ 65ਵਾਂ ਸਥਾਪਨਾ ਦਿਵਸ

ਪੰਜਾਬੀ ਯੂਨੀਵਰਸਿਟੀ ਨੇ ਮਾਲਵਾ ਖੇਤਰ ਦੇ ਪੱਛੜੇਪਣ ਨੂੰ ਦੂਰ ਕੀਤਾ: ਡਾ. ਨਰਿੰਦਰ ਸਿੰਘ ਕਪੂਰ* *ਖੇਤੀਬਾੜੀ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਦੋਹੇਂ...

IMG_20260430_153319

ਕਾਂਗਰਸ ਰਾਜਪੁਰਾ ਦੀਆਂ ਨਗਰ ਕੌਂਸਲ ਚੋਣਾਂ ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ:ਹਰਦਿਆਲ ਕੰਬੋਜ਼

ਪਟਿਆਲ਼ਾ 30 ਅਪ੍ਰੈਲ (ਰਾਜਿੰਦਰ ਸਿੰਘ ਥਿੰਦ)ਕਾਂਗਰਸ ਨਗਰ ਕੌਂਸਲ ਰਾਜਪੁਰਾ ਦੀਆਂ ਚੋਣਾਂ ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ!ਨਗਰ ਕੌਂਸਲ ਰਾਜਪੁਰਾ ਦੇ ਵਾਰਡ...

IMG-20260430-WA0032
BHIKHI_30_APRIL_PHOTO_2

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕੀ ਹਾਦਸੇ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

ਨੈਸ਼ਨਲ ਹਾਈਵੇਅ ਅਤੇ ਹੋਰ ਕਾਰਜਕਾਰੀ ਏਜੰਸੀਆਂ ਨੂੰ 'ਬਲੈਕ ਸਪੋਟਸ' ਤੁਰੰਤ ਦਰੁਸਤ ਕਰਨ ਦੀ ਹਦਾਇਤਮਾਨਸਾ, 30 ਅਪ੍ਰੈਲ (ਬਹਾਦਰ ਖ਼ਾਨ):ਜ਼ਿਲ੍ਹੇ ਵਿੱਚ ਸੜਕੀ ਦੁਰਘਟਨਾਵਾਂ ਨੂੰ ਨੱਥ ਪਾਉਣ ਅਤੇ ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਨਤਕ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਮਸਲਿਆਂ ਦੀ ਨਿਰੰਤਰ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੀਤੇ ਗਏ ਕੰਮਾਂ ਦੀ ਪ੍ਰਗਤੀ ਜਾਣਨ ਲਈ ਹਰ ਹਫ਼ਤੇ 'ਐਕਸ਼ਨ ਟੇਕਨ ਰਿਪੋਰਟ' ਪੇਸ਼ ਕੀਤੀ ਜਾਵੇ ਤਾਂ ਜੋ ਜ਼ਮੀਨੀ ਪੱਧਰ 'ਤੇ ਸੁਧਾਰ ਨਜ਼ਰ ਆ ਸਕੇ।ਸੜਕ ਦੁਰਘਟਨਾਵਾਂ ਦੇ ਮੁੱਖ ਕਾਰਨਾਂ 'ਤੇ ਚਰਚਾ ਕਰਦਿਆਂ ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਹੋਰ ਸਰਕਾਰੀ ਕਾਰਜਕਾਰੀ ਏਜੰਸੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹੇ ਦੀਆਂ ਸੜਕਾਂ 'ਤੇ ਚਿੰਨ੍ਹਿਤ ਕੀਤੇ ਗਏ ਬਲੈਕ ਸਪੋਟਸ (ਹਾਦਸਿਆਂ ਵਾਲੀਆਂ ਥਾਵਾਂ) ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਇਸ ਦੌਰਾਨ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਕੋਲੋਂ ਮਾਨਸਾ ਕੈਂਚੀਆਂ ਤੋਂ ਰਾਮਦਿੱਤਾ ਚੌਕ ਅਤੇ ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦੇ ਕੰਮ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਦਾਇਤ ਕਰਦਿਆਂ ਕਿਹਾ ਕਿਪ੍ਰਮੁੱਖ ਸੜਕਾਂ 'ਤੇ ਗਤੀ ਸੀਮਾ ਦੇ ਬੋਰਡ ਲਗਾਏ ਜਾਣ ਅਤੇ ਜ਼ਿਲ੍ਹੇ ਵਿੱਚ ਲੋੜੀਂਦੀਆਂ ਥਾਵਾਂ 'ਤੇ ਸਪੀਡ ਬਰੇਕਰ, ਸੰਕੇਤ ਚਿੰਨ੍ਹ, ਰੈਂਪ, ਟਰੈਫਿਕ ਲਾਈਟਾਂ ਅਤੇ ਬਲਿੰਕਰਾਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ।ਟ੍ਰੈਫਿਕ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤੀ ਵਰਤੀ ਜਾਵੇ ਅਤੇ ਚਲਾਨ ਕੱਟਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਵਿੱਚ ਕਾਨੂੰਨ ਪ੍ਰਤੀ ਸਤਿਕਾਰ ਅਤੇ ਡਰ ਬਣਿਆ ਰਹੇ।ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਆਰ.ਟੀ.ਓ - ਕਮ - ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਇੰਚਾਰਜ ਟ੍ਰੈਫਿਕ ਪੁਲਿਸ ਭਗਵੰਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਮੂਸਾ, ਰਜਿੰਦਰ ਗਰਗ ਅਤੇ ਸੂਰਜ ਛਾਬੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।