ਸਟੇਟ ਐਵਾਰਡੀ ਪਰਮਿੰਦਰ ਭਲਵਾਨ ਵੱਲੋਂ 96 ਵੀ ਵਾਰ ਖ਼ੂਨਦਾਨ ਕਰਕੇ ਨੋਜਵਾਨਾ ਨੂੰ ਨਸ਼ਿਆਂ ਵਿਰੁੱਧ ਚੱਲਣ ਲਈ ਪ੍ਰੇਰਿਤ ਕਰਨਾ ਸ਼ਲਾਘਾਯੋਗ ਕਦਮ: ਡੀ ਐੱਸ ਪੀ ਫਤਿਹ ਸਿੰਘ ਬਰਾੜ
ਪਟਿਆਲਾ (ਗੁਰਪ੍ਰਤਾਪ ਸ਼ਾਹੀ ) ਪੰਜਾਬ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ...
