Month: June 2026

IMG-20260606-WA0055

ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ੱਚ  ਅਹਿਮ ਮੁੱਦੇ ਉਠਾਏ 

ਕਿਰਾਇਆ ਵਾਧਾ, ਆਈ.ਡੀ.ਐਚ. ਮਾਰਕੀਟ, ਰਾਮ ਬਾਗ ਅੱਗ ਕਾਂਡ, ਮੱਛੀ ਮਾਰਕੀਟ ਵਿਵਾਦ ਅਤੇ ਹੋਟਲਾਂ ਦੀ ਰੈਗੂਲਰਾਈਜ਼ੇਸ਼ਨ ਸਬੰਧੀ ਮੰਗਾਂ ਰੱਖੀਆਂ ਅੰਮ੍ਰਿਤਸਰ, (...

BHIKHI_6_JUNE_PHOTO_4

ਅਕਾਲੀ ਆਗੂ ਕਰਮਜੀਤ ਕੌਰ ਸਮਾਉਂ ਦਾ ਕੀਤਾ ਸਨਮਾਨ

ਭੀਖੀ, (ਬਹਾਦਰ ਖ਼ਾਨ):ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੀ ਹਲਕਾ ਪ੍ਰਧਾਨ ਅਤੇ ਮੈਬਰ ਜਿਲ੍ਹਾ ਪ੍ਰੀਸ਼ਦ ਕਰਮਜੀਤ ਕੌਰ ਸਮਾਉਂ ਦਾ...

881414
881409

ਸਵਰਨ ਸਿੰਘ ਭੰਗੂ ਦੇ ਵਿਛੋੜੇ ’ਤੇ ਸਾਹਿਤਕ ਤੇ ਰੰਗਮੰਚ ਜਗਤ ਵਿੱਚ ਸ਼ੋਕ ਦੀ ਲਹਿਰ

ਖ-ਵੱਖ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਮੋਰਿੰਡਾ (ਮਜੀਦ ਖ਼ਾਨ )- ਸੱਜਰੀ ਸਵੇਰ ਕਲਾ ਕੇਂਦਰ ਰਜਿ. ਮੋਰਿੰਡਾ ਦੀ ਅਹਿਮ ਇਕੱਤਰਤਾ ਰਾਬਿੰਦਰ...

WhatsApp Image 2026-06-06 at 2.59.07 PM
BHIKHI_6_JUNE_PHOTO_3

ਵਾਤਾਵਰਨ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ : ਡਾ: ਸਰਬਜੀਤ ਕੌਰ ਸੋਹਲ

ਭੀਖੀ, (ਬਹਾਦਰ ਖ਼ਾਨ): ਵਿਸ਼ਵ ਵਾਤਾਵਰਨ ਦਿਵਸ ਮੌਕੇ ਦਿ ਰਾਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਰੁੱਖ ਲਗਾਉਣ ਅਤੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਕਲਪ ਲਿਆ।ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਧਾਨ ਸਟੇਟ ਅਵਾਰਡੀ ਅਧਿਆਪਕ ਅਤੇ ਵਾਤਾਵਰਨ ਪ੍ਰੇਮੀ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ, "ਵਾਤਾਵਰਨ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ।ਅੰਤ ਵਿੱਚ ਕਾਲਜ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਵਾਤਾਵਰਨ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।

BHIKHI_6_JUNE_PHOTO_02
WhatsApp Image 2026-06-06 at 11.29.58 AM (2)
WhatsApp Image 2026-06-06 at 12.59.05 PM
IMG-20260606-WA0131