
ਚੰਡੀਗੜ੍ਹ, 30 ਜੂਨ 2025 (ਨਿਊਜ਼਼ ਟਾਊਨ ਨੈਟਵਰਕ) :
ਇਸ ਵੇਲੇ ਦੀ ਬਹੁਤ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਭਾਰੀ ਮੀਂਹ ਦੇ ਕਾਰਨ ਏਅਰਪੋਰਟ ਨੂੰ ਜਾਂਦੀ ਸੜਕ ਦੇ ਵਿੱਚ ਵੱਡਾ ਪਾੜ ਪੈ ਗਿਆ ਹੈ। ਜਾਣਕਾਰੀ ਦੇ ਅਨੁਸਾਰ ਸੈਕਟਰ 47-48 T Point ਉੱਤੇ ਵੱਡਾ ਪਾੜ ਪੈ ਗਿਆ ਹੈ। ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀ ਗਈ ਹੈ।