ਤੇਜ਼ਧਾਰ ਹਥਿਆਰਾਂ ਨਾਲ ਔਰਤ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ !

0
22_08_2025-whatsapp_image_2025-08-22_at_12.45.44_pm_9520792

ਨੂਰਪੁਰ ਬੇਦੀ, 22  ਅਗਸਤ  ( ਨਿਊਜ਼ ਟਾਊਨ ਨੈੱਟਵਰਕ ) :

ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਨੋਧੇਮਾਜਰਾ ਵਿਖੇ ਬੀਤੀ ਦੇਰ ਰਾਤ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮਨਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਨਿਵਾਸੀ ਸਿੰਬਲ ਮਾਜਰਾ ਆਪਣੇ ਪੇਕੇ ਪਿੰਡ ਨੋਧੇਮਾਜਰਾ ਵਿਖੇ ਗਈ ਹੋਈ ਸੀ, ਜਿੱਥੇ ਉਸ ਦਾ ਦੇਰ ਰਾਤ ਕਿਸੇ ਨੇ ਕਤਲ ਕਰ ਦਿੱਤਾ ਹੈ।

ਦੱਸ ਦਈਏ ਕਿ ਮਨਜਿੰਦਰ ਕੌਰ ਦੀ ਲਾਸ਼ ਘਰ ਤੋਂ ਥੋੜੀ ਦੂਰ ਖੇਤਾਂ ਵਿੱਚ ਮਿਲੀ ਹੈ।

Leave a Reply

Your email address will not be published. Required fields are marked *