ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ AAP ਐੱਮਪੀ ਤੇ LPU ਚਾਂਸਲਰ ਅਸ਼ੋਕ ਮਿੱਤਲ ਨੇ ਕੀਤਾ ਵੱਡਾ ਐਲਾਨ…

0
05_09_2025-5sept2025_pj_chancellor_9525551

ਜਲੰਧਰ , 5 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :

ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹ ਕਾਰਨ ਜਿਨ੍ਹਾਂ ਪਰਿਵਾਰਾਂ ‘ਚ ਕੋਈ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਨੌਕਰੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *