ਲੁਧਿਆਣਾ ‘ਚ ਹਰ ਪਾਰਟੀ ਦਾ ਪ੍ਰਚਾਰ ਜੋਰਾਂ ‘ਤੇ


ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਵੱਖ ਵੱਖ ਵਾਰਡਾਂ ‘ਚ ਚੋਣ ਪ੍ਰਚਾਰ ਕੀਤਾ, ਲੀਡਰਸ਼ਿਪ ਨੇ ਘਰ ਘਰ ਜਾਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ।ਹਲਕਾ ਵਾਸੀ ਐਡਵੋਕੇਟ ਘੁੰਮਣ ਦੀ ਸਾਫ ਸੁਥਰੀ ਸ਼ਵੀ ਅਤੇ ਇਮਾਨਦਾਰੀ ਦੀ ਕਦਰ ਕਰਦੇ ਹੋਏ ਉਹਨਾਂ ਦਾ ਸਾਥ ਦੇ ਰਹੇ ਹਨ।

ਕਾਂਗਰਸ ਵੱਲੋਂ ਹਰ ਵਰਗ ਤੱਕ ਪਹੁੰਚ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਆਪਣੇ ਕੀਤੇ ਕੰਮਾਂ ਦੇ ਅਧਾਰ ਤੇ ਵੋਟ ਮੰਗ ਰਹੀ ਹੈ ਆਪ
