ਅਮਨ ਰਾਜਪੂਤ ਵਲੋਂ ਵਾਈਸ ਚੇਅਰਮੈਨ ਜਸਵਿੰਦਰ ਸਿੰਘ ਸ਼ੇਰਗਿੱਲ ਸਨਮਾਨਿਤ

0

ਅੰਮ੍ਰਿਤਸਰ 30 ਮਈ (ਮਨਜੀਤ ਸਿੰਘ ਸ਼ੇਰਗਿੱਲ ) ਹਲਕਾ ਦੱਖਣੀ ਤੋਂ ਵਾਰਡ ਨੰਬਰ 44 ਦੇ ਕਾਂਗਰਸੀ ਕੌਂਸਲਰ ਜਸਵਿੰਦਰ ਸਿੰਘ ਸ਼ੇਰਗਿੱਲ ਨੂੰ ਕਾਂਗਰਸ ਪਾਰਟੀ ਦਾ ਐਸ ਸੀ ਵਾਈਸ ਚੇਅਰਮੈਨ ਨਿਯੁਕਤ ਕਰਨ ਤੇ ਵਾਲਮੀਕਿ ਮਜ਼ਬੀ ਸਿੱਖ ਮੋਰਚਾ ਰਜਿ ਦੇ ਜਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋਂ ਜਸਵਿੰਦਰ ਸਿੰਘ ਸ਼ੇਰਗਿੱਲ ਨੂੰ ਸਿਰੋਪਾ ਅਤੇ ਮੂੰਹ ਮਿੱਠਾ ਕਰਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਜਸਵਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਤੇ ਵਿਸ਼ੇਸ਼ ਯੋਗਦਾਨ ਰਹੇਗਾ ਇਸ ਮੌਕੇ ਰੋਹਿਤ ਰਾਜਪੂਤ,ਨਿਰਮਲ ਸਿੰਘ, ਸੁਰਜੀਤ ਸਿੰਘ, ਜਤਿਨ ਅਤੇ ਹੋਰ ਹਾਜ਼ਰ ਸਨ

Leave a Reply

Your email address will not be published. Required fields are marked *