
ਅਹਿਮਦਾਬਾਦ, 16 ਜੂਨ, 2025 (ਨਿਊਜ਼ ਟਾਊਨ ਨੈਟਵਰਕ):
ਗੁਜਰਾਤ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਦਾ ਅੰਤਿਮ ਸਸਕਾਰ ਅੱਜ 16 ਜੂਨ ਨੂੰ ਕੀਤਾ ਜਾਵੇਗਾ। ਉਹਨਾਂ ਦਾ ਡੀ ਐਨ ਏ ਕੱਲ੍ਹ ਮੈਚ ਕਰ ਗਿਆ ਸੀ। ਅੰਤਿਮ ਸਸਕਾਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸ਼ਖਸੀਅਤਾਂ ਸ਼ਾਮਲ ਹੋਣਗੀਆਂ।