
ਜਲੰਧਰ , 5 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹ ਕਾਰਨ ਜਿਨ੍ਹਾਂ ਪਰਿਵਾਰਾਂ ‘ਚ ਕੋਈ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਨੌਕਰੀ ਦਿੱਤੀ ਜਾਵੇਗੀ।