Admin

IMG-20260505-WA0036

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਅੰਮ੍ਰਿਤਸਰ,    ( ਮਨਜੀਤ ਸਿੰਘ ਸ਼ੇਰਗਿੱਲ    )   ਸ਼੍ਰੀ ਮਨਵੀਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਬ ਡਿਵੀਜ਼ਨ ਲੋਪੋਕੇ...

IMG-20260505-WA0053

ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਡਿਜਿਟਲ ਫਾਸਟਿੰਗ 

ਮਜ਼ਬੂਤ ਪਰਿਵਾਰ ਵੱਲ ਇਕ ਕਦਮ” ਵਿਸ਼ੇ ‘ਤੇ ਸੈਮੀਨਾਰ ਦਾ ਸਫਲ ਆਯੋਜਨ ਅੰਮ੍ਰਿਤਸਰ    (ਮਨਜੀਤ ਸਿੰਘ ਸ਼ੇਰਗਿੱਲ       )ਮੋਬਾਈਲ ਫੋਨਾਂ...

BHIKHI_5_MAY_PHOTO_7

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮਿਲੇਗੀ ਪ੍ਰੋਤਸਾਹਨ ਰਾਸ਼ੀ

ਮਾਨਸਾ, (ਬਹਾਦਰ ਖ਼ਾਨ):ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration  ਪੋਰਟਲ 'ਤੇ ਦਰਜ ਕਰਵਾ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 1 ਮਈ ਤੋਂ 15 ਜੂਨ ਤੱਕ ਕੀਤੀ ਜਾਵੇਗੀ। ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, ਤੱਕ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ, ਮਜ਼ਦੂਰੀ ਦੀ ਬੱਚਤ, ਬਿਮਾਰੀਆਂ ਤੋਂ ਬਚਾਅ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੀ ਸੌਖਾਲਾ ਹੋ ਜਾਂਦਾ ਹੈ। ਇਸ ਨਾਲ ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ ਅਤੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਕਿਸੇ ਵੀ ਪ੍ਰਕਾਰ ਦੇ ਅਣਅਧਿਕਾਰਤ ਬੀਜ ਨਾ ਖਰੀਦਣ ਦੀ ਅਪੀਲ ਕੀਤੀ

WhatsApp Image 2026-05-05 at 13.30.59 (2)

ਆਕਸਫੋਰਡ ਸਕੂਲ ਵਿਖੇ ਸ਼ੈਸ਼ਨ 2026-27 ਲਈ ਕੀਤੀ ਗਈ ਸਕੂਲ ਕੌਂਸਲ ਦੀ ਚੋਣ

ਭਗਤਾ ਭਾਈਕਾ (ਰਾਜਿੰਦਰਪਾਲ ਸ਼ਰਮਾ) ‘ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈਕਾ ਇਲਾਕੇ ਦੀ ਜਾਣੀ ਪਹਿਚਾਣੀ ਵਿੱਦਿਅਕ ਸੰਸਥਾ ਹੈ, ਸੰਸਥਾ ਦੇ...

BHIKHI_5_MAY_PHOTO_1

ਰਿਹਾਇਸ਼ੀ ਖੇਤਰਾਂ ਵਿੱਚੋ ਕਬਾੜ ਦੇ ਖੁੱਲੇ ਗੁਦਾਮ ਉਠਾਉਣ ਦੀ ਮੰਗ

ਭੀਖੀ, (ਬਹਾਦਰ ਖ਼ਾਨ):ਕਸਬੇ ਵਿੱਚ ਵੱਖ-ਵੱਖ ਥਾਵਾ ਤੇ ਰਿਹਾਇਸ਼ੀ ਇਲਾਕੀਆਂ ਵਿੱਚ ਕਬਾੜੀਆਂ ਵੱਲੋਂ ਇਕੱਤਰ ਕਬਾੜ ਨੂੰ ਹਟਾਉਣ ਦੀ ਮੰਗ ਨੂੰ ਲੈ...

20260505_101629-1024x768.jpg

ਸਿਹਤ ਬੀਮਾ ਯੋਜਨਾ ਅਤੇ ਕਿਸਾਨ ਪਹਿਚਾਣ ਪੱਤਰ ਬਣਾਉਣ ਲਈ ਦੂਜੇ ਕੈਂਪ ਦੀ ਸ਼ੁਰੂਆਤ 

ਭਗਤਾ ਭਾਈਕਾ ( ਰਾਜਿੰਦਰਪਾਲ ਸ਼ਰਮਾ) ਪਿੰਡ ਦਿਆਲਪੁਰਾ ਮਿਰਜ਼ਾ ਤੋਂ ਆਜ਼ਾਦ ਚੋਣ ਜਿੱਤਣ ਤੋਂ ਬਾਅਦ ਬਲਾਕ ਸੰਮਤੀ ਮੈਂਬਰ ਐਡਵੋਕੇਟ ਲੇਖਪ੍ਰੀਤ ਸਿੰਘ...

IMG-20260411-WA0051

ਬੀਜੇਪੀ ਦੀ ਜਿੱਤ ਦੇਸ਼ ਦੇ ਲੋਕਾਂ ਦਾ ਪਾਰਟੀ ਤੇ ਵਿਸਵਾਸ਼ :ਗਗਰੋਲੀ 

ਸਨੌਰ, (ਰਾਜਿੰਦਰ ਥਿੰਦ ) ਹਲਕਾ ਸਨੌਰ ਦੇ ਸੀਨੀਅਰ ਭਾਜਪਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਦੇਸ਼ ਦੇ ਵੱਖ-ਵੱਖ...

770648

ਬੰਗਾਲ ਜਿੱਤ ‘ਤੇ ਮੋਰਿੰਡਾ ‘ਚ ਜਸ਼ਨ, ਸਤੀਸ਼ ਭੋਲਾ ਸਨਮਾਨਿਤ

ਮੋਰਿੰਡਾ, (ਮਜ਼ੀਦ ਖ਼ਾਨ) -ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਅੱਜ ਮੋਰਿੰਡਾ ਵਿਖੇ ਪਾਰਟੀ ਦੇ ਸੀਨੀਅਰ ਕਾਰਜਕਰਤਾ ਸ੍ਰੀ ਸਤੀਸ਼ ਭੋਲਾ ਜੀ...

IMG-20260505-WA0118

​ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਵੱਲੋਂ ਪਟਿਆਲਾ ਵਿਖੇ ਲੋਕ ਮੁੱਦਿਆਂ ਨੂੰ ਲੈ ਕੇ ਅਹਿਮ ਮੀਟਿੰਗ

ਪਟਿਆਲਾ-(ਗੁਰਪ੍ਰਤਾਪ ਸਿੰਘ ਸਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਜ਼ਿਲ੍ਹਾ ਪਟਿਆਲਾ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ...

IMG-20260505-WA0064