
ਚੰਡੀਗੜ, 3 ਜੁਲਾਈ, 2025 ( ਨਿਊਜ਼ ਟਾਊਨ ਨੈੱਟਵਰਕ ) :
ਲੁਧਿਆਣਾ ਤੋਂ ਜਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣੇ ਹਨ। ਚੰਡੀਗੜ੍ਹ ਰਾਜਭਵਨ ਵਿਚ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਸਹੁੰ ਚੁਕਵਾਈ। ਕਿਹਾ ਜਾ ਰਿਹਾ ਹੈ ਕਿ ਹਾਊਸਿੰਗ ਡਿਪਾਰਟਮੈਂਟ ਜਾਂ ਇੰਡਸਟ੍ਰੀ ਦੀ ਜ਼ਿੰਮੇਵਾਰ ਸੰਜੀਵ ਅਰੋੜਾ ਨੂੰ ਦਿੱਤੀ ਜਾ ਸਕਦੀ ਹੈ।