main story

PHOTO-2026-05-06-17-46-20

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜਬੂਰ

ਕੁਰਾਲੀ, 6 ਮਈ (ਰਾਜਾ ਸਿੰਘ ਭੰਗੂ)- ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਪਡਿਆਲਾ ਸਥਿਤ ਲਾਵਾਰਿਸ ਲੋਕਾਂ ਦੀ ਸੇਵਾ ਸੰਭਾਲ...

06mlk02-1024x578.jpg
06mlk04
44ebcffd-8f35-4f1f-8e7f-65359513bdc7
IMG-20260506-WA0079
hocky copy
IMG-20260506-WA0231
BHIKHI_5_MAY_PHOTO_6

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

ਮਾਨਸਾ, (ਬਹਾਦਰ ਖ਼ਾਨ):ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।  ਹੁਕਮ ਵਿਚ ਕਿਹਾ ਗਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮਾਨਸਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਰਾਹੀਂ ਜਾਰੀ ਇੰਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976, ਵਾਤਾਵਰਣ (ਸੁਰੱਖਿਆ) ਐਕਟ, 1986 ਅਤੇ ਮਿਊਂਸਪਲ ਸੌਲਿਡ ਵੇਸਟ (ਮੈਨੇਜ਼ਮੈਂਟ ਅਤੇ ਹੈਾਡਿਲੰਗ) ਨਿਯਮ, 2016 ਅਧੀਨ ਕਰਵਾਉਣੀ ਯਕੀਨੀ ਬਣਾਉਣਗੇ।

1000848809

ਆਂਗਨਵਾੜੀ ਮੁਲਾਜ਼ਮਾਂ ਵੱਲੋਂ  ਹਲਕਾ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ 

ਸਰਦੂਲਗੜ੍ਹ (ਵਿਨੋਦ ਜੈਨ):  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਦਫਤਰ ਦੇ ਸਾਹਮਣੇ ਬਲਵੀਰ...

Oplus_16908288

ਭਾਜਪਾ ਦੀ ਭਾਰੀ ਜਿੱਤ ਤੇ ਪਾਰਟੀ ਵਰਕਰਾਂ ਚ ਖੁਸ਼ੀ ਦੀ ਲਹਿਰ 

Oplus_16908288 ਧੂਰੀ, ( ਤਰਸੇਮ ਵਰਮਾ ): ਭਾਰਤੀ ਜਨਤਾ ਪਾਰਟੀ ਦੀ ਵੱਖ-ਵੱਖ ਜਗਹਾ ਤੇ ਜਿੱਤ ਦਾ ਪੰਜਾਬ ਚ ਜਸ਼ਨ, ਸੂਬਿਆਂ ਵਿੱਚ...