ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ ; ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ
ਚੰਡੀਗੜ੍ਹ, 3 ਜੂਨ (ਨਿਊਜ਼ ਟਾਊਨ ਨੈਟਵਰਕ) : ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ...