ਪੰਜਾਬ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਕੀਤੇ ਜਾ ਰਹੇ ਵਿਕਸਤ, 15 ਜੁਲਾਈ ਤੱਕ ਪੜਾਅਵਾਰ ਢੰਗ ਨਾਲ ਬਾਕੀ ਰਹਿੰਦੇ ਸਾਰੇ ਮੈਦਾਨਾਂ ਵੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਮਾਨ ਪਿੰਡ ਦੇ ਖਿਡਾਰੀਆਂ ਨੂੰ ਮਿਲੇ, ਕਿੱਟਾਂ ਵੰਡੀਆਂ ਅਤੇ ਖਿਡਾਰਨਾਂ ਨਾਲ ਖੇਡੀ ਵਾਲੀਵਾਲ ਕੁਰਾਲੀ ਨੇੜਲੇ ਪਿੰਡ ਕਾਲੇਵਾਲ ਵਿਖੇ ਮੁੱਖ...
