ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਦਸਖ਼ਹਤ ਮੁਹਿੰਮ ਦੋਰਾਨ ਨੋਜਵਾਨਾਂ ਵੱਲੋਂ ਵੱਧ ਚੜ੍ਹਕੇ ਸਹਿਯੋਗ ਕਰਨ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ: ਸੁਖਜਿੰਦਰ ਬਾਜਵਾ, ਪਰਮਿੰਦਰ ਭਲਵਾਨ
ਪਟਿਆਲਾ (ਗੁਰਪ੍ਰਤਾਪ ਸ਼ਾਹੀ) ਜ਼ਿਲ੍ਹਾ ਸਾਝ ਕੇਂਦਰ ਪਟਿਆਲਾ ਵੱਲੋਂ ਪੰਜਾਬ ਅਤੇ ਪਟਿਆਲਾ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ,...
