ਵਿਧਾਇਕ ਡਾ. ਅਜੇ ਗੁਪਤਾ ਨੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 6 ਮਈ, (ਮਨਜੀਤ ਸਿੰਘ ਸ਼ੇਰਗਿੱਲ) ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਝੱਬਲ ਰੋਡ 'ਤੇ ਸਤਨਾਮ...
ਅੰਮ੍ਰਿਤਸਰ, 6 ਮਈ, (ਮਨਜੀਤ ਸਿੰਘ ਸ਼ੇਰਗਿੱਲ) ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਝੱਬਲ ਰੋਡ 'ਤੇ ਸਤਨਾਮ...
ਅੰਮ੍ਰਿਤਸਰ 06 ਮਈ (ਮਨਜੀਤ ਸਿੰਘ ਸ਼ੇਰਗਿੱਲ) ਪੰਜਾਬ ਸਰਕਾਰ ਅਤੇ ਖੇਡ ਵਿਭਾਗ...
ਤਲਵੰਡੀ ਸਾਬੋ, 06 ਮਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਚ...
ਮਾਨਸਾ, (ਬਹਾਦਰ ਖ਼ਾਨ):ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਹੁਕਮ ਵਿਚ ਕਿਹਾ ਗਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮਾਨਸਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਰਾਹੀਂ ਜਾਰੀ ਇੰਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, 1976, ਵਾਤਾਵਰਣ (ਸੁਰੱਖਿਆ) ਐਕਟ, 1986 ਅਤੇ ਮਿਊਂਸਪਲ ਸੌਲਿਡ ਵੇਸਟ (ਮੈਨੇਜ਼ਮੈਂਟ ਅਤੇ ਹੈਾਡਿਲੰਗ) ਨਿਯਮ, 2016 ਅਧੀਨ ਕਰਵਾਉਣੀ ਯਕੀਨੀ ਬਣਾਉਣਗੇ।
ਸਰਦੂਲਗੜ੍ਹ (ਵਿਨੋਦ ਜੈਨ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਦਫਤਰ ਦੇ ਸਾਹਮਣੇ ਬਲਵੀਰ...
Oplus_16908288 ਧੂਰੀ, ( ਤਰਸੇਮ ਵਰਮਾ ): ਭਾਰਤੀ ਜਨਤਾ ਪਾਰਟੀ ਦੀ ਵੱਖ-ਵੱਖ ਜਗਹਾ ਤੇ ਜਿੱਤ ਦਾ ਪੰਜਾਬ ਚ ਜਸ਼ਨ, ਸੂਬਿਆਂ ਵਿੱਚ...
ਤਲਵੰਡੀ ਸਾਬੋ/ ਬਠਿੰਡਾ, (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਬਹਾਦੁਰ ਧੀ ਅਤੇ ਪਹਾੜ ਚੜ੍ਹਾਈ ਦੇ ਖੇਤਰ ਵਿੱਚ ਨਵਾਂ ਇਤਿਹਾਸ ਰਚਣ ਵਾਲੀ...
ਅੰਮ੍ਰਿਤਸਰ, ( ਮਨਜੀਤ ਸਿੰਘ ਸ਼ੇਰਗਿੱਲ ) ਸ਼੍ਰੀ ਮਨਵੀਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਬ ਡਿਵੀਜ਼ਨ ਲੋਪੋਕੇ...
ਮਜ਼ਬੂਤ ਪਰਿਵਾਰ ਵੱਲ ਇਕ ਕਦਮ” ਵਿਸ਼ੇ ‘ਤੇ ਸੈਮੀਨਾਰ ਦਾ ਸਫਲ ਆਯੋਜਨ ਅੰਮ੍ਰਿਤਸਰ (ਮਨਜੀਤ ਸਿੰਘ ਸ਼ੇਰਗਿੱਲ )ਮੋਬਾਈਲ ਫੋਨਾਂ...
ਮਾਨਸਾ, (ਬਹਾਦਰ ਖ਼ਾਨ):ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾੳਣ ਤਾਂ ਜੋ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਆਪਣੀ ਸਹਿਮਤੀ https://agrisubsidy.agrimachinerypb.com/#/dsr-registration ਪੋਰਟਲ 'ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟ੍ਰੇਸ਼ਨ 1 ਮਈ ਤੋਂ 15 ਜੂਨ ਤੱਕ ਕੀਤੀ ਜਾਵੇਗੀ। ਝੋਨੇ, ਪਰਮਲ ਅਤੇ ਬਾਸਮਤੀ ਦੀਆਂ ਪੀ.ਆਰ./ਹੋਰ ਕਿਸਮਾਂ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ, ਤੱਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਨੂੰ ਉਤਸ਼ਾਹਿਤ ਕਰਨ ਲਈ 15 ਮਈ, 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਅਧੀਨ ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਲਾਭ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ 15 ਤੋਂ 20 ਫ਼ੀਸਦੀ ਤੱਕ ਪਾਣੀ ਦੀ ਬੱਚਤ, ਮਜ਼ਦੂਰੀ ਦੀ ਬੱਚਤ, ਬਿਮਾਰੀਆਂ ਤੋਂ ਬਚਾਅ ਦੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਵੀ ਸੌਖਾਲਾ ਹੋ ਜਾਂਦਾ ਹੈ। ਇਸ ਨਾਲ ਜ਼ਮੀਨਦੋਜ਼ ਪਾਣੀ ਦਾ 10 ਤੋਂ 12 ਫ਼ੀਸਦੀ ਜ਼ਿਆਦਾ ਰਿਚਾਰਜ ਹੁੰਦਾ ਹੈ ਅਤੇ ਝਾੜ 'ਤੇ ਵੀ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਕਿਸੇ ਵੀ ਪ੍ਰਕਾਰ ਦੇ ਅਣਅਧਿਕਾਰਤ ਬੀਜ ਨਾ ਖਰੀਦਣ ਦੀ ਅਪੀਲ ਕੀਤੀ