
ਨਵੀਂ ਦਿੱਲੀ, 11 ਜੁਲਾਈ, 2025 ( ਨਿਊਜ਼ ਟਾਊਨ ਨੈੱਟਵਰਕ ) :
ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਵਿਦੇਸ਼ ਦੌਰਿਆਂ ’ਤੇ ਕੀਤੀਆਂ ਟਿੱਪਣੀਆਂ ਨੂੰ ਗੈਰ ਜ਼ਿੰਮੇਵਾਰਾਨਾ ਤੇ ਮੰਦਭਾਗੀਆਂ ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਹ ਬਿਆਨ ਦਿੱਤਾ ਹੈ।