ਸਿੱਖਿਆ ਬੋਰਡ ਨੇ ਮਾਰਚ ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ

0
PSEB WEBSITE

(ਸਚਿਨ ਸ਼ਰਮਾ)
ਮੋਹਾਲੀ, 16 ਅਕਤੂਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਪਰੀਖਿਆ ਮਾਰਚ,2026 ਦੀਆਂ ਅਨੁਪੂਰਕ ਪ੍ਰੀਖਿਆਵਾਂ ਕੰਪਾਰਟਮੈਂਟ/ ਰੀਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੈਸਪੈਕਟਸ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹਨ।

Leave a Reply

Your email address will not be published. Required fields are marked *