
ਚੰਡੀਗੜ੍ਹ, 12 ਜੁਲਾਈ, 2025 ( ਨਿਊਜ਼ ਟਾਊਨ ਨੈੱਟਵਰਕ ) :
ਆਮ ਆਦਮੀ ਪਾਰਟੀ ਦੇ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਵਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਉਨ੍ਹਾਂ ਵਲੋਂ ਪਾਰਟੀ ਵਿਰੋਧੀ ਕਾਰਵਾਈ ਕਾਰਨ ਕੀਤੀ ਗਈ ਹੈ।