ਜੰਮੂ-ਕਸ਼ਮੀਰ ਦੇ ਚਨਾਬ ਨਦੀ ‘ਚ ਬਗਲੀਹਾਰ ਡੈਮ ਦੇ ਗੇਟ ਖੋਲ੍ਹੇ

0
chinab nadi gate

ਰਾਮਬਨ, 30 ਜੂਨ (ਨਿਊਜ਼ ਟਾਊਨ ਨੈਟਵਰਕ) : ਜੰਮੂ-ਕਸ਼ਮੀਰ ਦੇ ਰਾਮਬਨ ਖੇਤਰ ਵਿਚ ਭਾਰੀ ਬਾਰਿਸ਼ ਤੋਂ ਬਾਅਦ ਚਨਾਬ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਬਗਲੀਹਾਰ ਡੈਮ ਦੇ ਗੇਟ ਖੋਲ੍ਹ ਦਿਤੇ ਗਏ ਹਨ।

Leave a Reply

Your email address will not be published. Required fields are marked *