

ਚੰਡੀਗੜ੍ਹ 17 ਜੂਨ ( ਨਿਊਜ਼ ਟਾਊਨ ਨੈੱਟਵਰਕ ) ਸਾਬਕਾ ਮੰਤਰੀ ਅਤੇ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਆਪਣੇ ਵਿਆਹ ਦੀ ਪਹਿਲੀ ਵਰੇਗੰਢ ਮੌਕੇ ਆਪਣੇ ਪਤੀ ਸ਼ਾਹਬਾਜ਼ ਨਾਲ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਸਾਂਝੀਆਂ ਕੀਤੀਆਂ ਨੇ। ਇਸ ਪੋਸਟ ਵਿਚ ਓਹਨਾ ਨੇ ਆਪਣੇ ਪਤੀ ਦਾ ਧੰਨਵਾਦ ਕੀਤਾ ਅਤੇ ਕਿਹਾ….
