Moga Crime : 50 ਸਾਲਾ ਵਿਅਕਤੀ ਦਾ ਅਣਪਛਾਤਿਆਂ ਵੱਲੋਂ ਗਲਾ ਘੁੱਟ ਕੇ ਕਤਲ, ਪੁਲਿਸ ਜਾਂਚ ‘ਚ ਜੁਟੀ

0
05_07_2025-breaking_9487791_9506476

ਮੋਗਾ, 5 ਜੁਲਾਈ 2025 ( ਨਿਊਜ਼ ਟਾਊਨ ਨੈੱਟਵਰਕ ) :

ਮੋਗਾ ਦੇ ਬਾਘਾ ਪੁਰਾਣਾ ਕਸਬੇ ਦੇ ਚੱਕੀ ਵਾਲੀ ਗਲੀ, ਮੋਗਾ ਰੋਡ ਦੇ ਰਹਿਣ ਵਾਲੇ 50 ਸਾਲਾ ਬਲਵੀਰ ਸਿੰਘ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ।

Leave a Reply

Your email address will not be published. Required fields are marked *