ਜਗਤਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਪੇਂਟਿੰਗ ਮੁਕਾਬਲਾ ਕਰਵਾਇਆ




ਮੋਹਾਲੀ, 16 ਅਕਤੂਬਰ (ਨਿਊਜ਼ ਟਾਊਨ ਨੈਟਵਰਕ) : ਏਕ ਸਪਨਾ ਐਸਾ ਭੀ ਚੈਰੀਟੇਬਲ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਜਗਤਪੁਰਾ ਵਿਖੇ ਇੱਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਭ ਤੋਂ ਵਧੀਆ ਪੇਂਟਿੰਗਾਂ ਬਣਾਉਣ ਵਾਲੇ ਬੱਚਿਆਂ ਨੂੰ ਕਮੇਟੀ ਵੱਲੋਂ ਨਕਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਾਰੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਸਾਰਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ ਅਤੇ ਪ੍ਰਧਾਨ ਮੈਡਮ ਰੂਹਾਨੀ ਆਨੰਦ ਨੇ ਕਿਹਾ ਕਿ ਅਸੀਂ ਸਮੇਂ-ਸਮੇਂ ‘ਤੇ ਅਜਿਹੇ ਮੁਕਾਬਲੇ ਕਰਵਾਉਂਦੇ ਰਹਾਂਗੇ ਤਾਂ ਜੋ ਸਾਰੇ ਬੱਚੇ ਤਿਉਹਾਰ ਦੀ ਮਹੱਤਤਾ ਨੂੰ ਜਾਣਦੇ ਰਹਿਣ।
Winner’s Students name
5th class – Sunakshi
4th class – Neha
3rd class – Vinay
Organising Committee – Ek Sapna Aisa Bhi Charitable welfare society .
Event- Drawing Competition
School Name – Govt Primary school Jagatpura .
Date – 16/10/2025
Society members Name
President – Ruhani Anand
Members- Namisha Sharma, Rashi Gupta, Priyanka, Isha Sood, Ankita Mishra

