
ਪੰਜਾਬ, 22 ਅਗਸਤ ( ਨਿਊਜ਼ ਟਾਊਨ ਨੈੱਟਵਰਕ ) :
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਵਿਦਿਆਰਥੀ ਕੌਂਸਲ ਦੀਆਂ ਚੋਣਾਂ 3 ਸਤੰਬਰ ਨੂੰ ਹੋਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਡੀਨ ਸਟੂਡੈਂਟ ਵੈਲਫੇਅਰ ਵੱਲੋਂ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
