
ਕੱਟੜਾ, 5 ਜੂਨ, 2025: (ਨਿਊਜ਼ ਟਾਊਨ ਨੈਟਵਰਕ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 6 ਜੂਨ ਨੂੰ ਕੱਟੜਾ-ਸ੍ਰੀਨਗਰ ਵੰਦੇ ਭਾਰਤ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਉਹ ਚੇਨਾਬ ਨਦੀ ’ਤੇ ਬਣੇ ਦੁਨੀਆਂ ਦੇ ਸਭ ਤੋਂ ਉੱਚੇ ਪੁੱਲ ਦਾ ਵੀ ਉਦਘਾਟਨ ਕਰਨਗੇ। ਉਹ ਕੱਟੜਾ ਵਿਚ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।