ਰਾਮ ਰਹੀਮ ਫਿਰ ਆਇਆ ਜੇਲ੍ਹ ਤੋਂ ਬਾਹਰ

0
ram-rahim-28-may-pic-1754362375405

ਰੋਹਤਕ, 5 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਇਸ ਵਾਰ ਉਸਨੂੰ 40 ਦਿਨ ਦੀ ਪੈਰੋਲ ਦਿੱਤੀ ਗਈ ਹੈ।

Leave a Reply

Your email address will not be published. Required fields are marked *