ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਸਸਪੈਂਡ: ਸੂਤਰ


ਲੁਧਿਆਣਾ, 6 ਜੂਨ ( ਨਿਊਜ਼ ਟਾਊਨ ਨੈਟਵਰਕ ) : ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ।
ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਨ।