ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ ਸੀਮਾ ਕੀਤੀ ਤੈਅ

0
1749183323_011 (1)

ਚੰਡੀਗੜ੍ਹ, 6 ਜੂਨ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਲਈ ਸਮਾਂ ਹੱਦ ਤੈਅ ਕਰ ਦਿੱਤੀ ਹੈ। ਇਹ ਬਦਲੀਆਂ 23 ਜੂਨ ਤੋਂ 1 ਅਗਸਤ 2025 ਤੱਕ ਕੀਤੀਆਂ ਜਾ ਸਕਣਗੀਆਂ।
ਪੜ੍ਹੋ ਹੁਕਮਾਂ ਦੀ ਕਾਪੀ: 

Leave a Reply

Your email address will not be published. Required fields are marked *