
ਚੰਡੀਗੜ੍ਹ, 2 ਅਗਸਤ, 2025 (ਨਿਊਜ਼ ਟਾਊਨ ਨੈਟਵਰਕ) :
ਬੀਤੇ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ ਹੋਏ ਆਗੂ ਰਣਜੀਤ ਸਿੰਘ ਗਿੱਲ ਦੀ ਸੈਕਟਰ 2 ਵਿਚਲੀ ਰਿਹਾਇਸ਼ ’ਤੇ ਵਿਜੀਲੈਂਸ ਟੀਮ ਨੇ ਛਾਪਾ ਮਾਰਿਆ ਹੈ। ਵਿਜੀਲੈਂਸ ਟੀਮ ਵੱਲੋਂ ਘਰ ਵਿਚ ਜਾਂਚ ਜਾਰੀ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ….