
ਮੁਹਾਲੀ, 30 ਜੂਨ, 2025 (ਨਿਊਜ਼਼ ਟਾਊਨ ਨੈਟਵਰਕ) :
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵਿਜੀਲੈਂਸ ਬਿਊਰੋ ਦੀ ਟੀਮ ਹਿਮਾਚਲ ਪ੍ਰਦੇਸ਼ ਰਵਾਨਾ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿਚ ਉਹਨਾਂ ਦੀਆਂ ਜਾਇਦਾਦਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਵਾਸਤੇ ਟੀਮ ਰਵਾਨਾ ਹੋਈ ਹੈ।
hi